कोविड -19ताज़ा खबरपंजाब

9772 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ : ਡਿਪਟੀ ਕਮਿਸ਼ਨਰ

ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 161177 ਸੈਂਪਲ ਲਏ ਗਏ। ਜਿਨਾਂ ਵਿਚੋਂ 10367 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9772 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 359 ਕੇਸ ਐਕਟਿਵ ਹਨ ਤੇ ਹੁਣ ਤੱਕ 236 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜਿਲੇ’ਚ ਬੀਤੇ 24 ਘੰਟਿਆਂ ਦੌਰਾਨ 40 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

Show More

Related Articles

Leave a Reply

Your email address will not be published. Required fields are marked *

Back to top button