ताज़ा खबरपंजाब

ਸੱਤਿਆ ਐਲੀਮੈਂਟਰੀ ਸਕੂਲ ਧੂਲਕਾ ਵਿਖੇ ਮਨਾਇਆ ਅਜ਼ਾਦੀ ਦਿਵਸ

ਬਾਬਾ ਬਕਾਲਾ ਸਾਹਿਬ, 16 ਅਗਸਤ (ਸੁਖਵਿੰਦਰ ਬਾਵਾ) : ਹਲਕਾ ਬਾਬਾ ਬਕਾਲਾ ਸਾਹਿਬ ਦੇ ਅੰਦਰ ਆਂਉਦੇ ਪਿੰਡ ਧੂਲਕਾ ਵਿੱਖੇ ਦੇਸ਼ ਦੀ ਅਜ਼ਾਦੀ ਦੀ 76 ਵਰ੍ਹੇ ਗੰਢ ਮੌਕੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਸਕੂਲ ਦੇ ਸਟਾਫ, ਬੱਚੇ-ਬੱਚਿਆਂ ਦੇ ਮਾਪਿਆਂ ਨੇ ਮਿਲ ਕੇ ਅਜ਼ਾਦੀ ਦਿਵਸ ਮਨਾਇਆ।

ਪਿੰਡ ਦੇ ਸਰਪੰਚ ਵਰਿੰਦਰ ਸਿੰਘ ਮਿੱਠੂ ਅਤੇ ਰਣਜੀਤ ਸਿੰਘ ਰਾਣਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਮਨਦੀਪ ਕੌਰ ਪ੍ਰੀਤ ਬੀਰ ਕੌਰ, ਬੱਬਲ ਜੀਤ ਕੌਰ, ਸਿਮਰਨਜੀਤ ਕੌਰ, ਪਵਿੱਤਰ ਜੀਤ ਕੌਰ ਨੋਬਲ ਪ੍ਰੀਤ ਕੌਰ, ਪਵਨ ਦੀਪ ਕੌਰ ਆਦਿ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button