ताज़ा खबरपंजाब

ਸਰਕਾਰੀ ਐਲੀਮੈਂਟਰੀ ਸਕੂਲ ਮਲਕਪੁਰ ਬਲਾਕ ਜੰਡਿਆਲਾ ਗੁਰੂ ਅੰਮ੍ਰਿਤਸਰ ਵਿਖੇ ਤੀਆਂ ਦਾ ਮੇਲਾ ਮਨਾਇਆ ਗਿਆ

ਜੰਡਿਆਲਾ ਗੁਰੂ, 07 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਲਕ ਪੁਰ ਬਲਾਕ ਜੰਡਿਆਲਾ ਗੁਰੂ ਅੰਮ੍ਰਿਤਸਰ ਵਿਖੇ ਤੀਆਂ ਦਾ ਮੇਲਾ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ਤੇ ਸ਼੍ਰੀ ਸੁਖਦੇਵ ਰਾਜ ਬਿਆਲਾ ਜੀ ਸ਼੍ਰੀ ਪੀ ਐਨ ਖੰਨਾ ਜੀ ਐਡਵੋਕੇਟ ਸ਼੍ਰੀ ਜੋਗੇਸ਼ ਸ਼ਰਮਾ ਜੀ ਐਡਵੋਕੇਟ ਸ਼੍ਰੀ ਰਜਿੰਦਰ ਸ਼ਰਮਾ ਟੀ ਐੱਮ ਸਪੋਰਟਰ ਪੰਜਾਬ ਸ਼੍ਰੀ ਦੀਪਕ ਬਿਆਲਾ ਜੀ ਯੂਐਸਏ ਪਿੰਡ ਦੇ ਲੋਕ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਮਨਪ੍ਰੀਤ ਕੌਰ ਸਕੂਲ ਮੁੱਖੀ

ਸਰਦਾਰ ਮਨਿੰਦਰ ਸਿੰਘ ਸਰਦਾਰ ਜਤਿੰਦਰ ਸਿੰਘ ਦਫ਼ਤਰ ਜੰਡਿਆਲਾ ਗੁਰੂ ਸਕੂਲ ਸਟਾਫ ਸ਼੍ਰੀਮਤੀ ਗੁਰਸਿਮਰਨ ਕੌਰ ਸ੍ਰੀਮਤੀ ਮਨਜੀਤ ਕੌਰ ਅਤੇ ਬੱਚਿਆਂ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਐੱਨ ਜੀ ਓ ਵੱਲੋਂ ਹਰ ਸਾਲ ਬੱਚਿਆਂ ਨੂੰ ਤੀਆਂ ਦੇ ਮੇਲੇ ਤੇ ਖੀਰ ਪੂੜੇ ਅਤੇ ਫਰੂਟ ਖਾਣ ਨੂੰ ਦਿੱਤਾ ਜਾਂਦਾ ਹੈ ਸਕੂਲ ਮੁੱਖੀ ਵੱਲੋਂ ਮਹਿਮਾਨਾਂ ਨੂੰ ਸਕੂਲ ਦੀਆਂ ਮੁਢਲੀਆਂ ਲੋੜਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਸ ਕੀਤੀ ਕਿ ਬੱਚਿਆਂ ਦੇ ਭਵਿੱਖ ਲਈ ਇਨ੍ਹਾਂ ਲੋੜਾਂ ਨੂੰ ਪੂਰਾ ਕਰਨ ਲਈ ਦਾਨੀ ਸੱਜਣਾਂ ਵੱਲੋਂ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇਗਾ ਆਏ ਹੋਏ ਮਹਿਮਾਨਾਂ ਦਾ ਸਕੂਲ ਸਟਾਫ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ

Related Articles

Leave a Reply

Your email address will not be published. Required fields are marked *

Back to top button