ताज़ा खबरपंजाब

ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਦੀ ਨਿਯੁਕਤੀ

ਜਲੰਧਰ, 23 ਅਗਸਤ (ਕਬੀਰ ਸੌਂਧੀ) : ਸ. ਗੁਰਸ਼ਰਨ ਸਿੰਘ ਸੰਧੂ IPS , ਪੁਲਿਸ ਕਮਿਸ਼ਨਰ ਜਲੰਧਰ ਜੀ ਦੀ ਰਹਿਨੁਮਾਈ ਹੇਠ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਨਵੇਂ ਭਰਤੀ ਹੋਏ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਸਬੰਧੀ ਪੁਲਿਸ ਕਮਿਸ਼ਨਰ ਸ. ਗੁਰਸ਼ਰਨ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਘੱਟਦੀ ਸੰਖਿਆ ਨੂੰ ਦੇਖਦੇ ਹੋਏ ਪੰਜਾਬ ਭਰ ਵਿੱਚ ਨਿਵੇਕਲੀ ਭਰਤੀ ਕੀਤੀ ਗਈ ਹੈ, ਜਿਸ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ 162 ਪੁਰਸ਼ ਕਾਂਸਟੇਬਲ ਅਤੇ 75 ਮਹਿਲਾ ਕਾਂਸਟੇਬਲਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਪਬਲਿਕ ਨੂੰ ਹੋਰ ਵੀ ਵਧੀਆ ਸੇਵਾਵਾ ਦਿੱਤੀਆ ਜਾਣਗੀਆਂ।

Show More

Related Articles

Leave a Reply

Your email address will not be published. Required fields are marked *

Back to top button