ताज़ा खबरपंजाब

ਸਾਲ 2022 ਦਾ ਕੈਲੰਡਰ ਅੰਮ੍ਰਿਤਸਰ ਦੇ ਸਿਵਲ ਸਰਜਨ ਵਲੋ ਰਲੀਜ ਕੀਤਾ ਗਿਆ

ਜੰਡਿਆਲਾ ਗੁਰੂ,ਅੰਮ੍ਰਿਤਸਰ 19 ਜਨਵਰੀ (ਕੰਵਲਜੀਤ ਸਿੰਘ ਲਾਡੀ) : ਅੱਜ ਪੀ ਐਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਦਾ ਸਾਲ 2022 ਦਾ ਕੈਲੰਡਰ ਸਿਵਲ ਸਰਜਨ ਅੰਮ੍ਰਿਤਸਰ ਸ਼੍ਰ ਚਰਨਜੀਤ ਸਿੰਘ ਜੀ ਅਤੇ ਜਿਲਾ ਇਕਾਈ ਅੰਮ੍ਰਿਤਸਰ ਦੇ ਅਹੁਦੇਦਾਰ ਸਹਿਬਾਨ ਵੱਲੋਂ ਸਿਵਲ ਸਰਜਨ ਦਫਤਰ ਅੰਮ੍ਰਿਤਸਰ ਵਿਖੇ ਰਲੀਜ ਕੀਤਾ ਗਿਆ।

  ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ ਅਸਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ ਅਮਨ ਥਰੀਏਵਾਲ, ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਪੀ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਅਤੇ ਸਮੂਹ ਵਿਭਾਗਾ ਦੇ ਜਿਲਾ ਪ੍ਰਧਾਨ ਅਤੇ ਜਨਰਲ ਸਕੱਤਰ ਸਹਿਬਾਨ ਵੱਲੋ ਰਿਲੀਜ ਕੀਤਾ ਗਿਆ ।

Show More

Related Articles

Leave a Reply

Your email address will not be published. Required fields are marked *

Back to top button