ताज़ा खबरपंजाब

ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦੀ ਲੋੜ ਹੈ : ਏਅਰ

ਜੰਡਿਆਲਾ ਗੁਰੂ, 27 ਦਸੰਬਰ (ਕੰਵਲਜੀਤ ਸਿੰਘ ਲਾਡੀ) : ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣਾ ਚਾਹੀਦਾ ਹੈ ਤੇ ਪ੍ਰਭੂ ਜਿਸੂ ਮਸੀਹ ਦੇ ਪਾਏ ਹੋਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਸੰਦੀਪ ਸਿੰਘ ਏਅਰ ਪਿੰਡ ਵਡਾਲਾ ਜੌਹਲ ਵਿਖੇ ਮਸੀਹ ਭਾਈਚਾਰੇ ਦੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਤੇ ਪਾਸਟਰ ਸਵਰਨ ਸਿੰਘ ਗਿੱਲ, ਮੁਖਤਾਰ ਸਿੰਘ, ਜਸਬੀਰ ਸਿੰਘ ਸ਼ਾਹ, ਸਰਕਲ ਪ੍ਰਧਾਨ ਦਿਲਬਾਗ ਸਿੰਘ ਬੱਗੋ, ਪ੍ਰਧਾਨ ਗੁਲਜ਼ਾਰ ਸਿੰਘ ਧੀਰੇਕੋਟ, ਰਜਿੰਦਰ ਸਿੰਘ ਵਡਾਲਾ, ਸਤਵੰਤ ਸਿੰਘ ਕਾਲਾ ਸਿਪਾਹੀ, ਜੱਸ ਵਰਪਾਲ, ਸੁੱਖ ਵਰਪਾਲ, ਹਰਭਿੰਦਰ ਸਿੰਘ, ਹਰਮਨਦੀਪ ਸਿੰਘ, ਸਰਵਣ ਸਿੰਘ, ਬਲਜੀਤ ਸਿੰਘ, ਸਾਹਿਬ ਸਿੰਘ, ਜਸ਼ਨ, ਗੁਰਨਾਮ ਸਿੰਘ ਫ਼ੌਜੀ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਭਿੰਦਰ ਸਿੰਘ, ਵਿਸ਼ਾਲ, ਰੂਪਾ ਗਿੱਲ, ਸਰਬਜੀਤ ਕੌਰ, ਅਨਮੋਲਦੀਪ, ਲਖਵਿੰਦਰ ਸਿੰਘ, ਜਸਬੀਰ ਸਿੰਘ ਜੱਸ, ਨਿਸ਼ਾਨ ਸਿੰਘ, ਮੰਗਲ ਸਿੰਘ ਕਾਲਾ ਸਿੰਘ, ਸਰਪੰਚ ਜਸਵਿੰਦਰ ਸਿੰਘ, ਆਦਿ ਹਾਜ਼ਰ ਸਨ। ਇਸ ਮੌਕੇ ਤੇ ਸੰਦੀਪ ਸਿੰਘ ਏਆਰ ਤੇ ਉਹਨਾਂ ਦੀ ਟੀਮ ਨੇ ਮਸੀਹ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਸਰਕਾਰ ਬਣਨ ਤੇ ੳਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button