ताज़ा खबरपंजाब

ਥਾਣਾ ਖਲਚੀਆਂ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਾਬਾ ਬਕਾਲਾ ਸਾਹਿਬ 01 ਜੂਲਾਈ (ਸੁਖਵਿੰਦਰ ਬਾਵਾ) : ਮਾਨਯੋਗ ਐੱਸ ਐੱਸ ਪੀ ਸਾਹਿਬ ਸਤਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡੀ ਐਸ ਪੀ ਸੁਵਿੰਦਰ ਪਾਲ ਸਿੰਘ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ

ਅਗਵਾਈ ਹੇਠ ਮੁੱਖ ਅਫਸਰ ਥਾਣਾ ਖਲਚੀਆ ਐੱਸ ਆਈ ਬਿਕਰਜੀਤ ਸਿੰਘ ਪੁਲਸ ਪਾਰਟੀ ਨਾਲ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਰਣਯੋਧ ਸਿੰਘ ਉਰਫ ਜੋਧਾ ਪੁੱਤਰ ਜੇਠਾ ਸਿੰਘ ਵਾਸੀ ਭੋਰਸ਼ੀ ਰਾਜਪੂਤਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਮੁਕਦਮਾ ਦਰਜ ਕਰ ਲਿਆ।

Show More

Related Articles

Leave a Reply

Your email address will not be published. Required fields are marked *

Back to top button