ताज़ा खबरपंजाब

ਪਿੰਡ ਧੂਲਕਾ ਵਿਖੇ ਲੱਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਬਾਬਾ ਬਕਾਲਾ, 28 ਅਪ੍ਰੈਲ (ਸੁਖਵਿੰਦਰ ਬਾਵਾ) : ਹਲਕਾ ਬਾਬਾ ਬਕਾਲਾ ਸਾਹਿਬ ਦੇ ਅੰਦਰ ਆਉਂਦੇ ਪਿੰਡ ਧੁਲਕਾ 350ਸਾਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਡਾਕਟਰ ਓਮ ਪ੍ਰਕਾਸ਼ ਆਈ ਹਸਪਤਾਲ ਅਮ੍ਰਿਤਸਰ ਅਤੇ ਸਮਾਜ ਸੇਵਕ ਸਭਾ ਰਈਆ ਅਤੇ ਸਰਪੰਚ ਵਰਿੰਦਰ ਸਿੰਘ ਮਿੱਠੂ ਤੇ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ ਪਰਕਾਸ਼ ਦੀਪ ਪ੍ਰੋਗਰਾਮ ਤਹਿਤ ਅੱਖਾਂ ਦਾ ਚੈਕ ਅੱਪ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਸ਼ੂਗਰ ਦੇ ਮਰੀਜ਼ਾਂ ਦਾ ਮੁਫ਼ਤ ਚੈਕ ਅੱਪ ਕੀਤਾ ਅਤੇ ਲੋੜਵੰਦ ਵਿਅਕਤੀਆਂ ਨੂੰ ਦਾਰੂ ਅਤੇ ਦਵਾਈਆਂ ਵੀ ਦਿੱਤੀਆ ਗਈਆਂ ਨਿਗ੍ਹਾ ਦੇ ਨੰਬਰ ਦਾ ਚੈਕ ਅੱਪ ਕੰਪਿਊਟਰ ਦੁਆਰਾ ਬਿਲਕੁਲ ਮੁਫ਼ਤ ਕੀਤਾ ਗਿਆ ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸਹੋਤਾ ਨੇ ਹੋਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਸਰਪੰਚ ਵਰਿੰਦਰ ਸਿੰਘ ਮਿੱਠੂ ਵੱਲੋਂ ਸਾਰਿਆ ਦਾ ਧੰਨਵਾਦ ਕੀਤਾ ਇਸ ਮੌਕੇ ਉਨ੍ਹਾਂ ਨਾਲ ਸੁੱਖਵਿੰਦਰ ਸਿੰਘ ਮੱਤੇਵਾਲ ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਬਲਜੀਤ ਕੌਰ, ਰਮਨਦੀਪ ਕੌਰ, ਰਣਜੀਤ ਕੌਰ ਸਾਰੇ ਮੈਬਰ ਤੇ ਇਲਾਵਾ ਸੰਦੀਪ ਬੌਬੀ, ਸਰਬਜੀਤ ਕੌਰ, ਡਾਕਟਰ ਕੋਮਲ ਅਤੇਬਹੁਤ ਸਾਰੇ ਮਰੀਜ ਹਾਜਿਰ ਸਨ।

Show More

Related Articles

Leave a Reply

Your email address will not be published. Required fields are marked *

Back to top button