ताज़ा खबरपंजाब

ਪੁਲਸ ਥਾਣਾ ਖਲਚੀਆਂ ਵਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ

ਬਾਬਾ ਬਕਾਲਾ ਸਾਹਿਬ 20 ਮਾਰਚ ( ਸੁਖਵਿੰਦਰ ਬਾਵਾ) : ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਖਲਚੀਆਂ ਵਲੋਂ ਮਾਨਯੋਗ ਐੱਸ.ਐੱਸ.ਪੀ ਸਤਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਅਤੇ ਡੀ.ਐੱਸ.ਪੀ ਸੁਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਖਲਚੀਆਂ ਦੇ ਐੱਸ ਆਈ ਜਸਬੀਰ ਸਿੰਘ ਨੇ ਪੁਲਸ ਪਾਰਟੀ ਨਾਲ ਇਕ ਵਿਅਕਤੀ ਮੇਜਰ ਸਿੰਘ ਉਰਫ ਲਾਲੀ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਛੱਜਲਵੱਡੀ ਨੂੰ ਕਾਬੂ ਕਰਕੇ ਉਸ ਪਾਸੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਪੁਲਸ ਥਾਣਾ ਖਲਚੀਆਂ ਵਲੋਂ ਮੁੱਕਦਮਾ ਨੰਬਰ 26 ਮਿਤੀ 20.3.24 ਜੁਰਮ 61.1.14 ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button