ताज़ा खबरपंजाब

ਪੰਕਜ ਕੁਮਾਰ ਨੇ ਐਸ.ਡੀ.ਓ ਵਜੋਂ ਕੋਟ ਮਿਤ ਸਿੰਘ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ 7 ਜਨਵਰੀ (ਕੰਵਲਜੀਤ ਸਿੰਘ ਲਾਡੀ) : ਅੱਜ ਪਾਵਰਕਾਮ ਦੇ ਐਸ.ਡੀ.ਓ ਪੰਕਜ ਕੁਮਾਰ ਵੱਲੋ ਜੰਡਿਆਲਾ ਗੁਰੂ ਡਵੀਜ਼ਨ ਅਧੀਨ ਆਉਂਦੇ ਸਬ ਡਵੀਜ਼ਨ ਦਫਤਰ ਕੋਟ ਮਿਤ ਸਿੰਘ ਵਿਖੇ ਬਤੌਰ ਐਸ.ਡੀ.ਓ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਸਮੂਹ ਸਟਾਫ ਵੱਲੋ ਪੰਕਜ ਕੁਮਾਰ ਦਾ ਸਨਮਾਨ ਕੀਤਾ ਅਤੇ ਜੀ ਆਇਆ ਕਿਹਾ।

ਇਸ ਮੌਕੇ ਸਬ ਡਵੀਜ਼ਨ ਜੰਡਿਆਲਾ ਗੁਰੂ ਦੇ ਟੀ.ਐਸ.ਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਢੀ, ਜੇ ਈ ਲਖਵਿੰਦਰ ਸਿੰਘ, ਜੇ ਈ ਕਰਨਬੀਰ ਸਿੰਘ,ਦਲਬੀਰ ਸਿੰਘ ਜੌਹਲ ਅਤੇ ਸਪੋਟ ਬਿਲਿੰਗ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਤੇ ਹੋਰ ਮੁਲਾਜ਼ਮ ਹਾਜ਼ਰ ਸਨ। ਇਸ ਮੌਕੇ ਐਸ.ਡੀ.ਓ ਪੰਕਜ ਕੁਮਾਰ ਨੇ ਕਿਹਾ ਹੈ ਸਬ ਡਵੀਜ਼ਨ ਅਧੀਨ ਆਉਂਦੇ ਕਿਸੇ ਖਪਤਕਾਰ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਨ੍ਹਾਂ ਸਮੂਹ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ।

Show More

Related Articles

Leave a Reply

Your email address will not be published. Required fields are marked *

Back to top button