चंडीगढ़ताज़ा खबरपंजाबराजनीति

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਬਿੱਟੂ ਨੇ ਦਿੱਤਾ ਅਸਤੀਫਾ, ਭਾਜਪਾ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ, 20 ਅਪ੍ਰੈਲ (ਬਿਊਰੋ) : ਜਲੰਧਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਜਿੰਦਰ ਸਿੰਘ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਦੱਸ ਦਈਏ ਕਿ ਇੱਕ ਵਾਰ ਫਿਰ ਬੀਜੇਪੀ ਦਾ ਵੱਡਾ ਖੇਡ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਆਮ ਆਦਮੀ ਪਾਰਟੀ ਛੱਡ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਜਿੰਦਰ ਬਿੱਟੂ ਅੱਜ ਦਿੱਲੀ ਵਿਖੇ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਜਾ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Back to top button