ताज़ा खबरपंजाब

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਵਿਚ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ 20 ਤੋਂ 30 ਪਰਿਵਾਰ, ਕਾਂਗਰਸ ਨੂੰ ਵੱਡਾ ਝੱਟਕਾ

ਜੰਡਿਆਲਾ ਗੁਰੂ (ਕੰਵਲਜੀਤ ਸਿੰਘ ਸਰਾਂ) : ਅੱਜ ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਦੇ ਗੋਪਾਲ ਨਗਰ ਵਾਰਡ ਨੰਬਰ 6ਤੋਂ ਨਰਿੰਦਰ ਸਿੰਘ ਨਿੰਦਾ 10-15ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਤੇ ਨਰਿੰਦਰ ਸਿੰਘ ਨਿੰਦਾ ਨੇ ਕਿਹਾ ਕਿ ਉਹ ਕਾਂਗਰਸ ਦੀ ਮਾਰੀ ਸੋਚ ਤੋਂ ਤੰਗ ਆਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਅਤੇ ਉਹ ਆਮ ਆਦਮੀ ਪਾਰਟੀ ਵਿੱਚ ਆਕੇ ਆਮ ਆਦਮੀ ਪਾਰਟੀ ਲਈ ਪੂਰੇ ਤਨ ਦਹੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀ ਸੇਵਾ ਕਰਦੇ ਰਹਿਣਗੇ।ਇਸੇ ਤਰ੍ਹਾਂ ਵਾਰਡ ਨੰਬਰ 9ਤੋਂ ਪਰਮਜੀਤ ਕੌਰ ਨੇ ਵੀ10-15 ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

Show More

Related Articles

Leave a Reply

Your email address will not be published. Required fields are marked *

Back to top button