ताज़ा खबरपंजाब

ਕੈਬਨਟ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਚੇਅਰਮੈਨ ਛਨਾਖ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ/ਜੰਡਿਆਲਾ ਗੁਰੂ, 31 ਦਸੰਬਰ (ਕੰਵਲਜੀਤ ਸਿੰਘ) : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਵਡਾਲਾ ਜੌਹਲ ਵਿਖੇ ਪਹੁੰਚ ਕੇ ਚੇਅਰਮੈਨ ਮਾਰਕੀਟ ਕਮੇਟੀ ਸਰਦਾਰ ਛਨਾਖ ਸਿੰਘ ਦੀ ਮਾਤਾ ਚਰਨ ਕੌਰ ਜੋ ਕਿ ਬੀਤੇ ਦਿਨੀਂ ਵਿਛੋੜਾ ਦੇ ਗਏ ਸਨ, ਇਸ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਨੇ ਕਿਹਾ ਕਿ ਮਾਵਾਂ ਦਾ ਜਾਣਾ ਸਦਾ ਹੀ ਪੁੱਤਰਾਂ ਅਤੇ ਪਰਿਵਾਰ ਲਈ ਗਹਿਰੇ ਦੁੱਖ ਦਾ ਕਾਰਨ ਹੁੰਦਾ ਹੈ। ਉਹਨਾਂ ਇਸ ਮੌਕੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ। ਚੇਅਰਮੈਨ ਛਨਾਖ ਸਿੰਘ ਨੇ ਦੱਸਿਆ ਕਿ ਮਾਤਾ ਚਰਨ ਕੌਰ ਨਮਿਤ ਭੋਗ 7 ਜਨਵਰੀ 2024 ਨੂੰ ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸਾਹਿਬ ਵਿਖੇ ਪਾਇਆ ਜਾਵੇਗਾ।

Show More

Related Articles

Leave a Reply

Your email address will not be published. Required fields are marked *

Back to top button