कोविड -19ताज़ा खबरपंजाब

9721 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ : ਡਿਪਟੀ ਕਮਿਸ਼ਨਰ

ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 159146 ਸੈਂਪਲ ਲਏ ਗਏ। ਜਿਨਾਂ ਵਿਚੋਂ 10216 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9721 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 259 ਕੇਸ ਐਕਟਿਵ ਹਨ ਤੇ ਹੁਣ ਤੱਕ 236 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ ਜਿਲੇ’ਚ ਬੀਤੇ 24 ਘੰਟਿਆਂ ਦੌਰਾਨ 32 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

Show More

Related Articles

Leave a Reply

Your email address will not be published. Required fields are marked *

Back to top button