ताज़ा खबरपंजाब

ਸਿੱਖ ਪੰਥ ਦੇ ਜਰਨੈਲ ਧੰਨ-ਧੰਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 363ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬੜੀ ਸ਼ਰਧਾ ਨਾਲ ਮਨਾਇਆ : ਫੋਜੀ ਹਰਵਿਦਰ

ਅੰਮ੍ਰਿਤਸਰ, 14 ਸਤੰਬਰ (ਸੁਖਵਿੰਦਰ ਬਾਵਾ) : ਮੁੱਖ ਸੇਵਾਦਾਰ ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਭ ਸਾਂਝੀ ਸੇਵਾ ਸੁਸਾਇਟੀ ਦੇ ਪ੍ਰਧਾਨ ਸ, ਹਰਵਿਦਰ ਸਿੰਘ ਫੋਜੀ ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਪੰਥ ਦੇ ਜਰਨੈਲ ਧੰਨ ਧੰਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 363 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤ ਸਮਾਗਮ 22 ਸਤੰਬਰ ਦਿਨ ਐਤਵਾਰ ਨੂੰ ਧੰਨ ਧੰਨ ਬਾਬਾ ਜੀਵਨ ਸਿੰਘ ਸਰਭ ਸਾਂਝੀ ਸੇਵਾ ਸੁਸਾਇਟੀ ( ਪੰਜਾਬ)

ਵੱਲੋਂ ਪਿੰਡ ਨੰਗਲ ਦਿਆਲ ਸਿੰਘ ਗੁਰੂ, ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸਰਦਾ ਅਤੇ ਭਾਵਨਾਂ ਨਾਲ ਮਨਾਇਆ ਜਾ ਰਿਹਾ ਹੈ । ਜਿਥੇ ਕਿ ਹਲਕਾ ਜੰਡਿਆਲਾ ਗੁਰੂ ਅਤੇ ਹੋਰ ਦੂਰ ਦੁਰਾਡੇ ਤੋਂ ਸੰਗਤਾ ਪਹੁੰਚ ਰਹੀਆਂ ਹਨ । ਆਈਆ ਹੋਈਆਂ ਸੰਗਤਾਂ ਦੇ ਲਈ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਂਣਗੇ । ਇਸ ਮੌਕੇ ਕੈਪਟਨ ਨਰੁਜਨ ਸਿੰਘ ,ਪ੍ਰਧਾਨ ਕੁਲਵੰਤ ਸਿੰਘ,ਜਸਵਿੰਦਰ ਸਿੰਘ,ਸੁਖਦੇਵ ਸਿੰਘ,ਜਸਦੀਪ ਸਿੰਘ ,ਜਗਰੋਸ਼ਨ ਸਿੰਘ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button