ਬਠਿੰਡਾ, 29 ਅਪ੍ਰੈਲ (ਸੁਰੇਸ਼ ਰਹੇਜਾ) : ਮਾਨਸਾ ਰੋਡ ‘ਤੇ ਸਥਿਤ ਮਹਿੰਦਰਾ ਸ਼ੋਅਰੂਮ ‘ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੰਦਰ ਖੜ੍ਹੀਆਂ ਗੱਡੀਆਂ ਸੜ੍ਹ ਕੇ ਸੁਆਹ ਹੋ ਗਈਆਂ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
Post Views: 36
Back to top button