कोविड -19ताज़ा खबरपंजाब

10380 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਬਠਿੰਡਾ, 3 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 177167 ਸੈਂਪਲ ਲਏ ਗਏ। ਜਿਨਾਂ ਵਿਚੋਂ 11775 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10380 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1142 ਕੇਸ ਐਕਟਿਵ ਹਨ ਤੇ ਹੁਣ ਤੱਕ 253 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 111 ਨਵੇ ਪਾਜੀਟਿਵ ਅਤੇ 105 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

 

Show More

Related Articles

Leave a Reply

Your email address will not be published. Required fields are marked *

Back to top button